ਐੱਮਪੀ ਸਤਨਾਮ ਸਿੰਘ ਸੰਧੂ ਸੰਸਦ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਗੁਰੂ ਰਵਿਦਾਸ ਜਯੰਤੀ ਮਨਾਉਣ ਲਈ ਪੰਜਾਬ ਪੁੱਜਣ ’ਤੇ ਕਰਦੇ ਹੋਏ।
ਫਰਵਰੀ 10, 2026
ਸੰਸਦ ਵਿਚ ਚੰਡੀਗੜ੍ਹ ਦੇ ਕੌਮਾਂਤਰੀ ਹਵਾਈ ਅੱਡੇ ਤੋਂ ਨਵੀਂਆਂ ਉਡਾਣਾ ਸ਼ੁਰੂ ਕਰਨ ਦੀ ਮੰਗ ਕਰਦੇ ਹੋਏ ਐੱਮਪੀ ਸਤਨਾਮ ਸਿੰਘ ਸੰਧੂ।
ਫਰਵਰੀ 10, 2026
ਸੰਸਦ ਵਿਚ ਪੰਜਾਬ ਲਈ ਸ਼ੁਰੂ ਹੋਏ ਰੇਲਵੇ ਪ੍ਰਾਜੈਕਟਾਂ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਐੱਮਪੀ ਸਤਨਾਮ ਸਿੰਘ ਸੰਧੂ।
ਫਰਵਰੀ 09, 2026
ਕਿਸਾਨਾਂ ਨੂੰ ’ਯੂਨੀਵਰਸਲ ਐਕਸੀਡੈਂਟਲ ਇੰਸ਼ੋਰੈਂਸ’ ਮੁਹੱਈਆ ਕਰਵਾਉਣ ਲਈ ਰਾਜ ਸਭਾ ਵਿਚ ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕਰਦੇ ਹੋਏ ਐੱਮਪੀ ਸਤਨਾਮ ਸਿੰਘ ਸੰਧੂ।
ਫਰਵਰੀ 06, 2026
ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਮਤੇ ਦੌਰਾਨ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਐੱਮਪੀ ਸਤਨਾਮ ਸਿੰਘ ਸੰਧੂ।
ਫਰਵਰੀ 05, 2026
ਐੱਮਪੀ ਸਤਨਾਮ ਸਿੰਘ ਸੰਧੂ ਨੇ ਸਹਿਕਾਰੀ ਸਭਾਵਾਂ ਨੂੰ ਆਧੁਨਿਕ ਬਣਾਉਣ ਲਈ ਉਨ੍ਹਾਂ ਨੂੰ ਮੁਕੰਮਲ ਡਿਜੀਟਲਾਈਜ਼ੇਸ਼ਨ ਕਰਨ ਬਾਰੇ ਵਿਚਾਰ ਸਾਂਝੇ ਕਰਦੇ ਹੋਏ।
ਫਰਵਰੀ 03, 2026
ਪੰਜਾਬ ਵਿਚ ’ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਹਾਰਟੀਕਲਚਰ ਰਿਸਚਰ ਐਂਡ ਐਜੂਕੇਸ਼ਨ’ (ਪੀਜੀਆਈਐੱਚਆਰਈ) ਦੀ ਜਲਦ ਸਥਾਪਨਾ ਕਰਨ ਲਈ ਸੰਸਦ ਵਿਚ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਐੱਮਪੀ ਸਤਨਾਮ ਸਿੰਘ ਸੰਧੂ।
ਜਨਵਰੀ 29, 2026